Finance
Finance
ਵਾਲਮਾਰਟ
$125.33
ਕਾਰੋਬਾਰੀ ਸਮੇਂ ਤੋਂ ਬਾਅਦ:
$125.55
(0.18%)+0.22
ਬੰਦ: 12 ਮਾਰਚ, 7:56:56 PM GMT-4 · USD · NASDAQ · ਬੇਦਾਅਵਾ
ਸਟਾਕਅਮਰੀਕਾ ਸੂਚੀਬੱਧ ਸੁਰੱਖਿਆਅਮਰੀਕਾ ਹੈੱਡਕੁਆਟਰ
ਪਿਛਲੀ ਸਮਾਪਤੀ
$123.49
ਦਿਨ ਦੀ ਰੇਂਜ
$122.28 - $125.39
ਸਾਲ ਰੇਂਜ
$79.85 - $134.69
ਬਜ਼ਾਰੀ ਪੂੰਜੀਕਰਨ
9.99 ਖਰਬ USD
ਔਸਤਨ ਮਾਤਰਾ
2.51 ਕਰੋੜ
P/E ਅਨੁਪਾਤ
45.92
ਲਾਭ-ਅੰਸ਼ ਪ੍ਰਾਪਤੀ
0.79%
ਮੁੱਖ ਸਟਾਕ ਐਕਸਚੇਂਜ
NASDAQ
ਵਿੱਤੀ ਅੰਕੜੇ
ਆਮਦਨ ਦੀ ਸਟੇਟਮੈਂਟ
ਆਮਦਨ
ਕੁੱਲ ਆਮਦਨ
(USD)ਜਨ 2026Y/Y ਤਬਦੀਲੀ
ਆਮਦਨ
1.91 ਖਰਬ5.60%
ਕਾਰਜ-ਪ੍ਰਣਾਲੀ ਸੰਬੰਧੀ ਖਰਚਾ
38.33 ਅਰਬ3.82%
ਕੁੱਲ ਆਮਦਨ
4.24 ਅਰਬ-19.36%
ਕੁੱਲ ਲਾਭ
2.22-23.71%
ਪ੍ਰਤੀ ਸ਼ੇਅਰ ਕਮਾਈਆਂ
0.7412.12%
EBITDA
12.45 ਅਰਬ14.91%
ਟੈਕਸ ਦੀ ਪ੍ਰਭਾਵਿਤ ਦਰ
26.43%
ਕੁੱਲ ਸੰਪਤੀਆਂ
ਕੁੱਲ ਦੇਣਦਾਰੀਆਂ
(USD)ਜਨ 2026Y/Y ਤਬਦੀਲੀ
ਨਕਦ ਅਤੇ ਥੋੜ੍ਹੇ ਸਮੇਂ ਦੇ ਨਿਵੇਸ਼
10.73 ਅਰਬ18.70%
ਕੁੱਲ ਸੰਪਤੀਆਂ
2.85 ਖਰਬ9.14%
ਕੁੱਲ ਦੇਣਦਾਰੀਆਂ
1.78 ਖਰਬ9.41%
ਕੁੱਲ ਇਕਵਿਟੀ
1.06 ਖਰਬ
ਬਕਾਇਆ ਸ਼ੇਅਰਾਂ ਦੀ ਗਿਣਤੀ
7.97 ਅਰਬ
ਬੁੱਕ ਕਰਨ ਦੀ ਕੀਮਤ
9.88
ਸੰਪਤੀਆਂ 'ਤੇ ਵਾਪਸੀ
7.59%
ਮੂਲਧਨ 'ਤੇ ਵਾਪਸੀ
12.65%
ਨਕਦੀ ਵਿੱਚ ਕੁੱਲ ਬਦਲਾਅ
(USD)ਜਨ 2026Y/Y ਤਬਦੀਲੀ
ਕੁੱਲ ਆਮਦਨ
4.24 ਅਰਬ-19.36%
ਸਰਗਰਮੀਆਂ ਤੋਂ ਪ੍ਰਾਪਤ ਨਕਦੀ
14.11 ਅਰਬ4.35%
ਨਿਵੇਸ਼ ਤੋਂ ਨਗਦ
-7.32 ਅਰਬ16.04%
ਕਿਸਤਾਂ 'ਤੇ ਨਗਦ
-6.54 ਅਰਬ-27.03%
ਨਕਦੀ ਵਿੱਚ ਕੁੱਲ ਬਦਲਾਅ
22.40 ਕਰੋੜ135.44%
ਮੁਫ਼ਤ ਨਗਦ ਪ੍ਰਵਾਹ
2.39 ਅਰਬ-51.50%
ਇਸ ਬਾਰੇ
ਵਾਲਮਾਰਟ ਇੰਕ ਇੱਕ ਅਮਰੀਕੀ ਬਹੁਕੌਮੀ ਪ੍ਰਚੂਨ ਦੀ ਕਾਰਪੋਰੇਸ਼ਨ ਹੈ, ਜੋ ਹਾਈਪਰ ਮਾਰਕਿਟ ਦੀ ਇੱਕ ਚੇਨ, ਡਿਪਾਰਟਮੈਂਟ ਸਟੋਰਾਂ, ਅਤੇ ਕਰਿਆਨੇ ਦੀਆਂ ਦੁਕਾਨਾਂ ਚਲਾਉਂਦੀ ਹੈ। ਕੰਪਨੀ ਦਾ ਹੈੱਡਕੁਆਟਰਡ ਬੈਨਟਨਵਿਲ, ਅਰਕਾਨਸਸ ਹੈ ਅਤੇ ਇਸਦੀ ਸਥਾਪਨਾ ਸੈਮ ਵਾਲਟਨ ਨੇ 1962 ਵਿੱਚ ਚਲਾਈ ਸੀ ਅਤੇ 31 ਅਕਤੂਬਰ, 1969 ਨੂੰ ਸਥਾਪਿਤ ਕੀਤੀ ਗਈ ਸੀ.ਇਹ ਸੈਮ ਦੇ ਕਲੱਬ ਦੇ ਰੀਟੇਲ ਵੇਅਰਹਾਉਸਾਂ ਦਾ ਵੀ ਮਾਲਕ ਹੈ ਅਤੇ ਉਹਨਾਂ ਦਾ ਸੰਚਾਲਨ ਕਰਦਾ ਹੈ। 31 ਜਨਵਰੀ 2018 ਤੱਕ ਵਾਲਮਾਰਟ ਦੇ 11,718 ਸਟੋਰ ਅਤੇ 28 ਦੇਸ਼ਾਂ ਵਿੱਚ ਕਲੱਬ ਹਨ ਜੋ ਕੀ 59 ਵੱਖ-ਵੱਖ ਨਾਮਾਂ ਤੇ ਚਲਦੇ ਹਨ. ਕੰਪਨੀ ਅਮਰੀਕਾ ਅਤੇ ਕਨੇਡਾ ਵਿੱਚ ਵਾਲਮਾਰਟ ਦੇ ਨਾਂ ਹੇਠ ਕੰਮ ਕਰਦੀ ਹੈ, ਮੈਕਸੀਕੋ ਅਤੇ ਮੱਧ ਅਮਰੀਕਾ ਵਿੱਚ ਵਾਲਮਾਰਟ ਡੀ ਮੇਕਸਿਕੋ ਸੈਂਟਰਮੈਰੀਕਾ, ਇੰਗਲੈਂਡ ਵਿੱਚ ਅਸਡਾ, ਜਪਾਨ ਵਿੱਚ ਸੇਈੂ ਗਰੁਪ ਅਤੇ ਭਾਰਤ ਵਿੱਚ ਬੇਸਟ ਪ੍ਰਾਈਸ ਦੇ ਨਾਮ ਤੇ ਕੰਮ ਕਰਦੀ ਹੈ. ਇਸਦੇ ਕੋਲ ਅਰਜਨਟਾਈਨਾ, ਚਿਲੀ, ਬ੍ਰਾਜ਼ੀਲ, ਅਤੇ ਕੈਨੇਡਾ ਵਿੱਚ ਪੂਰੀ ਮਲਕੀਅਤ ਵਾਲੀ ਕੰਪਨੀ ਹਨ. ਸਾਲ 2016 ਵਿੱਚ ਫਾਰਚੂਨ ਗਲੋਬਲ 500 ਦੀ ਸੂਚੀ ਅਨੁਸਾਰ ਵਾਲਮਾਰਟ ਦੁਨੀਆ ਦੀ ਸਭ ਤੋਂ ਵੱਡੀ ਕੰਪਨੀ ਹੈ- ਕੁਲ 480 ਅਰਬ ਡਾਲਰ ਦੀ ਹੈ ਅਤੇ ਅਤੇ ਦੁਨਿਆ ਦੇ ਸਭ ਤੋਂ ਵੱਡੇ ਪ੍ਰਾਈਵੇਟ ਕੰਪਨੀ ਜਿਸਦੇ 2.3 ਮਿਲੀਅਨ ਕਰਮਚਾਰੀ ਹਨ.ਇਹ ਇੱਕ ਜਨਤਕ ਵਪਾਰਕ ਪਰਿਵਾਰ-ਮਲਕੀਅਤ ਕਾਰੋਬਾਰ ਹੈ ਜਿਸਨੂੰ ਵਾਲਟਨ ਪਰਿਵਾਰ ਚਲਾਉਂਦੀ ਹੈ। ਸੈਮ ਵਾਲਟਨ ਦੇ ਵਾਰਿਸ ਆਪਣੇ ਕੋਲ ਆਪਣੀ ਹੋਲਡਿੰਗ ਕੰਪਨੀ, ਵਾਲਟਨ ਐਂਟਰਪ੍ਰਾਈਜਿਜ਼ ਅਤੇ ਆਪਣੇ ਵਿਅਕਤੀਗਤ ਹੋਲਡਿੰਗਾਂ ਰਾਹੀਂ 50% ਵਾਲਮਾਰਟ ਦੇ ਮਾਲਕ ਹਨ। Wikipedia
ਸਥਾਪਨਾ
2 ਜੁਲਾ 1962
ਵੈੱਬਸਾਈਟ
ਕਰਮਚਾਰੀ
21,00,000
ਹੋਰ ਲੱਭੋ
ਸ਼ਾਇਦ ਤੁਹਾਡੀ ਇਸ ਵਿੱਚ ਦਿਲਚਸਪੀ ਹੋਵੇ
ਇਹ ਸੂਚੀ ਹਾਲੀਆ ਖੋਜਾਂ, ਅਨੁਸਰਣ ਕੀਤੀਆਂ ਗਈਆਂ ਸੁਰੱਖਿਆਵਾਂ ਅਤੇ ਹੋਰ ਸਰਗਰਮੀ ਤੋਂ ਸਿਰਜੀ ਗਈ ਹੈ। ਹੋਰ ਜਾਣੋ

ਸਾਰੇ ਡਾਟੇ ਅਤੇ ਜਾਣਕਾਰੀ ਨੂੰ ਸਿਰਫ਼ ਨਿੱਜੀ ਜਾਣਕਾਰੀ ਦੇ ਉਦੇਸ਼ਾਂ ਲਈ "ਜਿਵੇਂ ਹੈ" ਉਵੇਂ ਮੁਹੱਈਆ ਕਰਵਾਇਆ ਜਾਂਦਾ ਹੈ ਅਤੇ ਇਸ ਨੂੰ ਨਾ ਤਾਂ ਵਿੱਤੀ ਸਲਾਹ ਦੇਣ ਦੇ ਉਦੇਸ਼ ਲਈ ਵਰਤਿਆ ਜਾਂਦਾ ਹੈ ਅਤੇ ਨਾ ਹੀ ਵਪਾਰਕ ਉਦੇਸ਼ਾਂ ਜਾਂ ਨਿਵੇਸ਼, ਟੈਕਸ, ਕਨੂੰਨੀ, ਲੇਖਾਕਾਰੀ ਜਾਂ ਹੋਰ ਸਲਾਹ ਲਈ ਵਰਤਿਆ ਜਾਂਦਾ ਹੈ। Google ਨਾ ਤਾਂ ਨਿਵੇਸ਼ ਸੰਬੰਧੀ ਸਲਾਹਕਾਰ ਹੈ ਅਤੇ ਨਾ ਹੀ ਵਿੱਤੀ ਸਲਾਹਕਾਰ ਹੈ ਅਤੇ ਇਸ ਸੂਚੀ ਵਿੱਚ ਸ਼ਾਮਲ ਕੀਤੀਆਂ ਕੰਪਨੀਆਂ ਜਾਂ ਇਹਨਾਂ ਕੰਪਨੀਆਂ ਵੱਲੋਂ ਜਾਰੀ ਕੀਤੀਆਂ ਸੁਰੱਖਿਆਵਾਂ ਦੇ ਸੰਬੰਧ ਵਿੱਚ ਕੋਈ ਵਿਚਾਰ, ਸਿਫ਼ਾਰਸ਼ਾਂ ਜਾਂ ਰਾਏ ਪੇਸ਼ ਨਹੀਂ ਕਰਦਾ। ਕਿਸੇ ਵੀ ਕਾਰੋਬਾਰ ਨੂੰ ਚਲਾਉਣ ਤੋਂ ਪਹਿਲਾਂ ਕੀਮਤ ਦੀ ਪੁਸ਼ਟੀ ਕਰਨ ਲਈ ਕਿਰਪਾ ਕਰਕੇ ਆਪਣੇ ਏਜੰਟ ਜਾਂ ਵਿੱਤੀ ਪ੍ਰਤੀਨਿਧੀ ਦੀ ਸਲਾਹ ਲਓ। ਹੋਰ ਜਾਣੋ
ਲੋਕ ਇਹ ਵੀ ਖੋਜਦੇ ਹਨ
ਖੋਜੋ
ਖੋਜ ਕਲੀਅਰ ਕਰੋ
ਖੋਜ ਬੰਦ ਕਰੋ
Google ਐਪਾਂ
ਮੁੱਖ ਮੀਨੂ